2 ਥੱਸਲੁ 2:5 - ਪਵਿੱਤਰ ਬਾਈਬਲ (Revised Common Language North American Edition)5 ਤੁਹਾਨੂੰ ਯਾਦ ਹੋਵੇਗਾ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਮੈਂ ਤੁਹਾਨੂੰ ਇਹ ਸਾਰੀਆਂ ਗੱਲਾਂ ਦੱਸਦਾ ਹੁੰਦਾ ਸੀ । Sien die hoofstukਪਵਿੱਤਰ ਬਾਈਬਲ O.V. Bible (BSI)5 ਕੀ ਤੁਹਾਨੂੰ ਚੇਤੇ ਨਹੀਂ ਭਈ ਤੁਹਾਡੇ ਕੋਲ ਹੁੰਦਿਆਂ ਮੈਂ ਤੁਹਾਨੂੰ ਏਹ ਗੱਲਾਂ ਆਖੀਆਂ ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ? Sien die hoofstukਪੰਜਾਬੀ ਮੌਜੂਦਾ ਤਰਜਮਾ5 ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਥੱਸਲੁਨੀਕਾ ਸ਼ਹਿਰ ਵਿੱਚ ਸੀ ਤਾਂ ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹੁੰਦਾ ਸੀ? Sien die hoofstukPunjabi Standard Bible5 ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਇਹ ਗੱਲਾਂ ਤੁਹਾਨੂੰ ਦੱਸਦਾ ਹੁੰਦਾ ਸੀ? Sien die hoofstukਪਵਿੱਤਰ ਬਾਈਬਲ5 ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ? Sien die hoofstuk |