ਅਫ਼ਸੁਸ 2:17 - ਪਵਿੱਤਰ ਬਾਈਬਲ (Revised Common Language North American Edition)17 ਮਸੀਹ ਨੇ ਆ ਕੇ ਤੁਹਾਡੇ ਲਈ ਜਿਹੜੇ ਪਰਮੇਸ਼ਰ ਤੋਂ ਦੂਰ ਸੀ ਅਤੇ ਯਹੂਦੀਆਂ ਲਈ ਵੀ ਜਿਹੜੇ ਉਹਨਾਂ ਦੇ ਨੇੜੇ ਸੀ, ਸ਼ਾਂਤੀ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਕੀਤਾ । Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ! Sien die hoofstukਪੰਜਾਬੀ ਮੌਜੂਦਾ ਤਰਜਮਾ17 ਅਤੇ ਮਸੀਹ ਨੇ ਆ ਕੇ ਦੋਹਾਂ ਨੂੰ ਜਿਹੜੇ ਦੂਰ ਸਨ ਅਤੇ ਨੇੜੇ ਸਨ, ਸ਼ਾਂਤੀ ਦੀ ਖੁਸ਼ਖ਼ਬਰੀ ਸੁਣਾਈ। Sien die hoofstukPunjabi Standard Bible17 ਉਸ ਨੇ ਆ ਕੇ ਤੁਹਾਨੂੰ ਜਿਹੜੇ ਦੂਰ ਸੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸੀ, ਮੇਲ-ਮਿਲਾਪ ਦੀ ਖੁਸ਼ਖ਼ਬਰੀ ਸੁਣਾਈ। Sien die hoofstukਪਵਿੱਤਰ ਬਾਈਬਲ17 ਮਸੀਹ ਆਇਆ ਅਤੇ ਉਸ ਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ। Sien die hoofstuk |