ਅਫ਼ਸੁਸ 3:2 - ਪਵਿੱਤਰ ਬਾਈਬਲ (Revised Common Language North American Edition)2 ਤੁਸੀਂ ਜ਼ਰੂਰ ਸੁਣ ਚੁੱਕੇ ਹੋ ਕਿ ਪਰਮੇਸ਼ਰ ਨੇ ਆਪਣੀ ਕਿਰਪਾ ਨਾਲ ਮੈਨੂੰ ਇਹ ਜ਼ਿੰਮੇਵਾਰੀ ਤੁਹਾਡੇ ਭਲੇ ਲਈ ਸੌਂਪੀ ਹੈ । Sien die hoofstukਪਵਿੱਤਰ ਬਾਈਬਲ O.V. Bible (BSI)2 ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ! Sien die hoofstukਪੰਜਾਬੀ ਮੌਜੂਦਾ ਤਰਜਮਾ2 ਯਕੀਨਨ ਤੁਸੀਂ ਪਰਮੇਸ਼ਵਰ ਦੀ ਕਿਰਪਾ ਦੇ ਪ੍ਰਬੰਧ ਬਾਰੇ ਸੁਣਿਆ ਹੋਵੇਗਾ ਜੋ ਤੁਹਾਡੇ ਲਈ ਮੈਨੂੰ ਦਿੱਤੀ ਗਈ ਸੀ, Sien die hoofstukPunjabi Standard Bible2 ਪਰ ਤਦ, ਜੇ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਉਸ ਪ੍ਰਬੰਧ ਬਾਰੇ ਸੁਣਿਆ ਹੈ ਜੋ ਮੈਨੂੰ ਤੁਹਾਡੇ ਨਮਿੱਤ ਸੌਂਪਿਆ ਗਿਆ Sien die hoofstukਪਵਿੱਤਰ ਬਾਈਬਲ2 ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ। Sien die hoofstuk |