ਫ਼ਿਲਿੱਪੈ 1:23 - ਪਵਿੱਤਰ ਬਾਈਬਲ (Revised Common Language North American Edition)23 ਮੈਂ ਦੁਬਿਧਾ ਵਿੱਚ ਫਸਿਆ ਹੋਇਆ ਹਾਂ । ਮੇਰੀ ਇੱਛਾ ਤਾਂ ਇਹ ਹੈ ਕਿ ਮੈਂ ਇਸ ਜੀਵਨ ਤੋਂ ਵਿਦਾ ਲਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ । ਇਹ ਮੇਰੇ ਲਈ ਸਭ ਤੋਂ ਉੱਤਮ ਹੈ । Sien die hoofstukਪਵਿੱਤਰ ਬਾਈਬਲ O.V. Bible (BSI)23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆਂ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾਂ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਇਸ ਲਈ ਜੋ ਇਹ ਬਹੁਤ ਹੀ ਉੱਤਮ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ। Sien die hoofstukਪੰਜਾਬੀ ਮੌਜੂਦਾ ਤਰਜਮਾ23 ਮੈਂ ਦੋਹਾਂ ਦੇ ਵਿੱਚ ਫਸਿਆ ਹੋਇਆ ਹਾਂ: ਮੈਂ ਵਿਦਾ ਹੋਣਾ ਅਤੇ ਮਸੀਹ ਦੇ ਨਾਲ ਹੋਣਾ ਚਾਹੁੰਦਾ ਹਾਂ, ਜੋ ਕਿ ਹੁਣ ਤੱਕ ਬਿਹਤਰ ਹੈ; Sien die hoofstukPunjabi Standard Bible23 ਮੈਂ ਇਨ੍ਹਾਂ ਦੋਹਾਂ ਗੱਲਾਂ ਦੁਆਰਾ ਦਬਾਇਆ ਜਾਂਦਾ ਹਾਂ; ਇੱਛਾ ਤਾਂ ਇਹ ਹੈ ਕਿ ਚਲਾ ਜਾਵਾਂ ਅਤੇ ਮਸੀਹ ਦੇ ਨਾਲ ਰਹਾਂ, ਕਿਉਂਕਿ ਇਹ ਹੋਰ ਵੀ ਉੱਤਮ ਹੈ। Sien die hoofstukਪਵਿੱਤਰ ਬਾਈਬਲ23 ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ। Sien die hoofstuk |