ਫ਼ਿਲਿੱਪੈ 1:6 - ਪਵਿੱਤਰ ਬਾਈਬਲ (Revised Common Language North American Edition)6 ਮੇਰਾ ਇਹ ਪੱਕਾ ਭਰੋਸਾ ਹੈ ਕਿ ਜਿਸ ਪਰਮੇਸ਼ਰ ਨੇ ਤੁਹਾਡੇ ਵਿੱਚ ਇੱਕ ਭਲਾ ਕੰਮ ਸ਼ੁਰੂ ਕੀਤਾ ਹੈ, ਉਹ ਹੀ ਇਸ ਨੂੰ ਮਸੀਹ ਯਿਸੂ ਦੇ ਦਿਨ ਤੱਕ ਪੂਰਾ ਵੀ ਕਰਨਗੇ । Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਇਸ ਗੱਲ ਦੀ ਮੈਨੂੰ ਪਰਤੀਤ ਹੈ ਭਈ ਜਿਹ ਨੇ ਤੁਹਾਡੇ ਵਿੱਚ ਸ਼ੁਭ ਕੰਮ ਦਾ ਮੁੱਢ ਧਰਿਆ ਸੋ ਯਿਸੂ ਮਸੀਹ ਦੇ ਦਿਨ ਤੋੜੀ ਉਹ ਨੂੰ ਪੂਰਿਆਂ ਕਰੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ। Sien die hoofstukਪੰਜਾਬੀ ਮੌਜੂਦਾ ਤਰਜਮਾ6 ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ। Sien die hoofstukPunjabi Standard Bible6 ਮੈਨੂੰ ਇਸ ਗੱਲ ਦਾ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਭਲੇ ਕੰਮ ਨੂੰ ਅਰੰਭ ਕੀਤਾ ਹੈ ਉਹ ਇਸ ਨੂੰ ਮਸੀਹ ਯਿਸੂ ਦੇ ਦਿਨ ਤੱਕ ਪੂਰਾ ਵੀ ਕਰੇਗਾ। Sien die hoofstukਪਵਿੱਤਰ ਬਾਈਬਲ6 ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ। Sien die hoofstuk |