ਫ਼ਿਲਿੱਪੈ 2:20 - ਪਵਿੱਤਰ ਬਾਈਬਲ (Revised Common Language North American Edition)20 ਕੇਵਲ ਉਹ ਹੀ ਹੈ ਜਿਹੜਾ ਤੁਹਾਡੇ ਬਾਰੇ ਮੇਰੇ ਵਰਗੇ ਵਿਚਾਰ ਰੱਖਦਾ ਹੈ ਅਤੇ ਸੱਚੇ ਦਿਲ ਨਾਲ ਤੁਹਾਡੀ ਚਿੰਤਾ ਕਰਦਾ ਹੈ । Sien die hoofstukਪਵਿੱਤਰ ਬਾਈਬਲ O.V. Bible (BSI)20 ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। Sien die hoofstukਪੰਜਾਬੀ ਮੌਜੂਦਾ ਤਰਜਮਾ20 ਮੇਰੇ ਕੋਲ ਉਸਦੇ ਵਰਗਾ ਹੋਰ ਕੋਈ ਨਹੀਂ ਹੈ, ਜੋ ਤੁਹਾਡੀ ਭਲਾਈ ਲਈ ਸੱਚੀ ਚਿੰਤਾ ਦਿਖਾਏ। Sien die hoofstukPunjabi Standard Bible20 ਕਿਉਂਕਿ ਮੇਰੇ ਕੋਲ ਉਸ ਵਰਗਾ ਕੋਈ ਨਹੀਂ ਹੈ ਜਿਹੜਾ ਦਿਲੋਂ ਤੁਹਾਡੇ ਲਈ ਚਿੰਤਾ ਕਰਦਾ ਹੋਵੇ। Sien die hoofstukਪਵਿੱਤਰ ਬਾਈਬਲ20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ। Sien die hoofstuk |