ਫ਼ਿਲਿੱਪੈ 2:26 - ਪਵਿੱਤਰ ਬਾਈਬਲ (Revised Common Language North American Edition)26 ਜਦੋਂ ਉਸ ਨੂੰ ਪਤਾ ਲੱਗਾ ਕਿ ਤੁਸੀਂ ਉਸ ਦੀ ਬਿਮਾਰੀ ਦੇ ਬਾਰੇ ਸੁਣ ਚੁੱਕੇ ਹੋ ਤਾਂ ਉਸ ਸਮੇਂ ਤੋਂ ਉਹ ਤੁਹਾਨੂੰ ਮਿਲਣ ਦੇ ਲਈ ਬਹੁਤ ਚਾਹਵਾਨ ਅਤੇ ਬੇਚੈਨ ਹੈ । Sien die hoofstukਪਵਿੱਤਰ ਬਾਈਬਲ O.V. Bible (BSI)26 ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ Sien die hoofstukਪੰਜਾਬੀ ਮੌਜੂਦਾ ਤਰਜਮਾ26 ਕਿਉਂ ਜੋ ਇਪਾਫ਼ਰੋਦੀਤੁਸ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਅਤੇ ਉਦਾਸ ਰਹਿੰਦਾ ਸੀ ਕਿਉਂਕਿ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਸੀ। Sien die hoofstukPunjabi Standard Bible26 ਉਹ ਤੁਹਾਨੂੰ ਸਭ ਨੂੰ ਮਿਲਣ ਲਈ ਬਹੁਤ ਉਤਸੁਕ ਅਤੇ ਵਿਆਕੁਲ ਸੀ, ਕਿਉਂਕਿ ਤੁਸੀਂ ਇਹ ਸੁਣਿਆ ਕਿ ਉਹ ਬਿਮਾਰ ਸੀ। Sien die hoofstukਪਵਿੱਤਰ ਬਾਈਬਲ26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ। Sien die hoofstuk |