Aanlyn Bybel

- Advertensies -




ਫ਼ਿਲਿੱਪੈ 2:3 - ਪਵਿੱਤਰ ਬਾਈਬਲ (Revised Common Language North American Edition)

3 ਸੁਆਰਥ ਅਤੇ ਝੂਠੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਨਿਮਰਤਾ ਨਾਲ ਦੂਜਿਆਂ ਨੂੰ ਆਪਣੇ ਤੋਂ ਉੱਤਮ ਸਮਝੋ ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਸੁਆਰਥੀ ਇੱਛਾ ਜਾਂ ਵਿਅਰਥ ਹੰਕਾਰ ਤੋਂ ਬਾਹਰ ਕੁਝ ਨਾ ਕਰੋ। ਇਸ ਦੀ ਬਜਾਏ, ਨਿਮਰਤਾ ਵਿੱਚ ਦੂਜਿਆਂ ਨੂੰ ਆਪਣੇ ਤੋਂ ਉੱਪਰ ਰੱਖੋ,

Sien die hoofstuk Kopieer

Punjabi Standard Bible

3 ਸੁਆਰਥ ਨਾਲ ਅਤੇ ਖੋਖਲੇ ਘਮੰਡ ਨਾਲ ਕੁਝ ਨਾ ਕਰੋ, ਸਗੋਂ ਨਿਮਰਤਾ ਨਾਲ ਇੱਕ ਦੂਜੇ ਨੂੰ ਆਪਣੇ ਤੋਂ ਉੱਤਮ ਜਾਣੋ।

Sien die hoofstuk Kopieer

ਪਵਿੱਤਰ ਬਾਈਬਲ

3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।

Sien die hoofstuk Kopieer




ਫ਼ਿਲਿੱਪੈ 2:3

Volg ons:

Advertensies


Advertensies