ਫ਼ਿਲਿੱਪੈ 2:30 - ਪਵਿੱਤਰ ਬਾਈਬਲ (Revised Common Language North American Edition)30 ਕਿਉਂਕਿ ਉਹ ਮਸੀਹ ਦੀ ਸੇਵਾ ਦੇ ਲਈ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਤੱਕ ਪਹੁੰਚ ਗਿਆ ਸੀ ਤਾਂ ਜੋ ਮੇਰੇ ਲਈ ਤੁਹਾਡੀ ਸੇਵਾ ਵਿੱਚ ਜਿਹੜੀ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰ ਸਕੇ । Sien die hoofstukਪਵਿੱਤਰ ਬਾਈਬਲ O.V. Bible (BSI)30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ। Sien die hoofstukਪੰਜਾਬੀ ਮੌਜੂਦਾ ਤਰਜਮਾ30 ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ। Sien die hoofstukPunjabi Standard Bible30 ਕਿਉਂਕਿ ਉਹ ਮਸੀਹ ਦੇ ਕੰਮ ਦੀ ਖਾਤਰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਵਿੱਚ ਪਹੁੰਚ ਗਿਆ, ਤਾਂਕਿ ਮੇਰੇ ਪ੍ਰਤੀ ਤੁਹਾਡੀ ਸੇਵਾ ਵਿੱਚ ਜੋ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰੇ। Sien die hoofstukਪਵਿੱਤਰ ਬਾਈਬਲ30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ। Sien die hoofstuk |