ਫ਼ਿਲਿੱਪੈ 3:3 - ਪਵਿੱਤਰ ਬਾਈਬਲ (Revised Common Language North American Edition)3 ਸੁੰਨਤੀ ਤਾਂ ਅਸੀਂ ਹਾਂ ਕਿਉਂਕਿ ਅਸੀਂ ਪਰਮੇਸ਼ਰ ਦੇ ਆਤਮਾ ਦੇ ਦੁਆਰਾ ਭਗਤੀ ਕਰਦੇ ਹਾਂ । ਸਾਡਾ ਮਾਣ ਕੇਵਲ ਮਸੀਹ ਯਿਸੂ ਉੱਤੇ ਹੈ । ਅਸੀਂ ਸਰੀਰ ਉੱਤੇ ਭਰੋਸਾ ਨਹੀਂ ਕਰਦੇ, Sien die hoofstukਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ। Sien die hoofstukਪੰਜਾਬੀ ਮੌਜੂਦਾ ਤਰਜਮਾ3 ਕਿਉਂਕਿ ਅਸੀਂ ਹੀ ਸੁੰਨਤ ਹਾਂ, ਅਸੀਂ ਉਸਦੀ ਆਤਮਾ ਦੁਆਰਾ ਪਰਮੇਸ਼ਵਰ ਦੀ ਸੇਵਾ ਕਰਦੇ ਹਾਂ, ਜੋ ਮਸੀਹ ਯਿਸ਼ੂ ਦੇ ਉੱਤੇ ਅਭਮਾਨ ਕਰਦੇ ਹਾਂ, ਅਤੇ ਸਰੀਰ ਉੱਤੇ ਭਰੋਸਾ ਨਹੀਂ ਰੱਖਦੇ। Sien die hoofstukPunjabi Standard Bible3 ਕਿਉਂਕਿ ਅਸਲੀ ਸੁੰਨਤੀ ਅਸੀਂ ਹਾਂ ਜਿਹੜੇ ਪਰਮੇਸ਼ਰ ਦੇ ਆਤਮਾ ਦੁਆਰਾ ਉਸਤਤ ਕਰਦੇ ਹਾਂ ਅਤੇ ਮਸੀਹ ਯਿਸੂ ਵਿੱਚ ਅਭਿਮਾਨ ਕਰਦੇ ਹਾਂ ਤੇ ਸਰੀਰ ਉੱਤੇ ਭਰੋਸਾ ਨਹੀਂ ਰੱਖਦੇ, Sien die hoofstukਪਵਿੱਤਰ ਬਾਈਬਲ3 ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ। Sien die hoofstuk |