ਫ਼ਿਲਿੱਪੈ 3:7 - ਪਵਿੱਤਰ ਬਾਈਬਲ (Revised Common Language North American Edition)7 ਪਰ ਇਹਨਾਂ ਸਭ ਗੱਲਾਂ ਨੂੰ ਜਿਹੜੀਆਂ ਮੇਰੇ ਲਾਭ ਦੀਆਂ ਸਨ ਮੈਂ ਮਸੀਹ ਦੇ ਕਾਰਨ ਹਾਨੀ ਸਮਝਦਾ ਹਾਂ । Sien die hoofstukਪਵਿੱਤਰ ਬਾਈਬਲ O.V. Bible (BSI)7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। Sien die hoofstukਪੰਜਾਬੀ ਮੌਜੂਦਾ ਤਰਜਮਾ7 ਪਰ ਜੋ ਵੀ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਹੁਣ ਮਸੀਹ ਦੇ ਖ਼ਾਤਰ ਨੁਕਸਾਨ ਦੀਆਂ ਸਮਝਿਆ ਹਾਂ। Sien die hoofstukPunjabi Standard Bible7 ਪਰ ਜੋ ਗੱਲਾਂ ਮੇਰੇ ਲਾਭ ਦੀਆਂ ਸਨ ਉਨ੍ਹਾਂ ਨੂੰ ਮੈਂ ਮਸੀਹ ਦੀ ਖਾਤਰ ਹਾਨੀ ਦੀਆਂ ਸਮਝਿਆ। Sien die hoofstukਪਵਿੱਤਰ ਬਾਈਬਲ7 ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ। Sien die hoofstuk |