ਫ਼ਿਲਿੱਪੈ 4:16 - ਪਵਿੱਤਰ ਬਾਈਬਲ (Revised Common Language North American Edition)16 ਇੱਥੋਂ ਤੱਕ ਕਿ ਜਦੋਂ ਮੈਂ ਥਸਲੁਨੀਕਾ ਵਿੱਚ ਸੀ ਤਾਂ ਤੁਸੀਂ ਉੱਥੇ ਵੀ ਮੇਰੀ ਲੋੜ ਨੂੰ ਪੂਰਾ ਕਰਨ ਦੇ ਲਈ ਕਈ ਵਾਰ ਮਦਦ ਭੇਜੀ । Sien die hoofstukਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਥਸੱਲੁਨੀਕੇ ਵਿੱਚ ਭੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇਕੇਰਾਂ ਨਹੀਂ ਸਗੋਂ ਕਈ ਵੇਰਾਂ ਕੁਝ ਘੱਲ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ। Sien die hoofstukਪੰਜਾਬੀ ਮੌਜੂਦਾ ਤਰਜਮਾ16 ਇੱਥੋ ਤੱਕ ਕਿ ਜਦੋਂ ਮੈਂ ਥੱਸਲੁਨੀਕਾ ਸ਼ਹਿਰ ਵਿੱਚ ਸੀ, ਤੁਸੀਂ ਮੈਨੂੰ ਇੱਕ ਤੋਂ ਵੱਧ ਵਾਰ ਸਹਾਇਤਾ ਭੇਜੀ ਜਦੋਂ ਮੈਨੂੰ ਲੋੜ ਸੀ। Sien die hoofstukPunjabi Standard Bible16 ਕਿਉਂਕਿ ਮੇਰੀ ਥੁੜ੍ਹ ਨੂੰ ਪੂਰਾ ਕਰਨ ਲਈ ਤੁਸੀਂ ਥੱਸਲੁਨੀਕੇ ਵਿੱਚ ਵੀ ਬਾਰ-ਬਾਰ ਸਹਾਇਤਾ ਭੇਜੀ। Sien die hoofstukਪਵਿੱਤਰ ਬਾਈਬਲ16 ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ। Sien die hoofstuk |