ਫ਼ਿਲਿੱਪੈ 4:4 - ਪਵਿੱਤਰ ਬਾਈਬਲ (Revised Common Language North American Edition)4 ਪ੍ਰਭੂ ਵਿੱਚ ਹਮੇਸ਼ਾ ਅਨੰਦਿਤ ਰਹੋ । ਮੈਂ ਫਿਰ ਕਹਿੰਦਾ ਹਾਂ ਕਿ ਅਨੰਦਿਤ ਰਹੋ ! Sien die hoofstukਪਵਿੱਤਰ ਬਾਈਬਲ O.V. Bible (BSI)4 ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ। Sien die hoofstukਪੰਜਾਬੀ ਮੌਜੂਦਾ ਤਰਜਮਾ4 ਪ੍ਰਭੂ ਵਿੱਚ ਸਦਾ ਆਨੰਦ ਕਰੋ। ਮੈਂ ਇਸਨੂੰ ਦੁਬਾਰਾ ਕਹਾਂਗਾ: ਆਨੰਦ ਕਰੋ! Sien die hoofstukPunjabi Standard Bible4 ਪ੍ਰਭੂ ਵਿੱਚ ਸਦਾ ਅਨੰਦ ਰਹੋ, ਮੈਂ ਫਿਰ ਕਹਿੰਦਾ ਹਾਂ ਅਨੰਦ ਮਨਾਓ। Sien die hoofstukਪਵਿੱਤਰ ਬਾਈਬਲ4 ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ। Sien die hoofstuk |