ਫ਼ਿਲਿੱਪੈ 4:6 - ਪਵਿੱਤਰ ਬਾਈਬਲ (Revised Common Language North American Edition)6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਹਾਲਤ ਵਿੱਚ ਆਪਣੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਨੂੰ ਧੰਨਵਾਦ ਨਾਲ ਪਰਮੇਸ਼ਰ ਦੇ ਸਾਹਮਣੇ ਪੇਸ਼ ਕਰੋ Sien die hoofstukਪਵਿੱਤਰ ਬਾਈਬਲ O.V. Bible (BSI)6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। Sien die hoofstukਪੰਜਾਬੀ ਮੌਜੂਦਾ ਤਰਜਮਾ6 ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ। Sien die hoofstukPunjabi Standard Bible6 ਕਿਸੇ ਗੱਲ ਦੀ ਚਿੰਤਾ ਨਾ ਕਰੋ, ਸਗੋਂ ਹਰ ਗੱਲ ਵਿੱਚ ਪ੍ਰਾਰਥਨਾ ਅਤੇ ਨਿਵੇਦਨ ਦੇ ਦੁਆਰਾ ਧੰਨਵਾਦ ਸਹਿਤ ਆਪਣੀਆਂ ਬੇਨਤੀਆਂ ਪਰਮੇਸ਼ਰ ਸਾਹਮਣੇ ਰੱਖੋ। Sien die hoofstukਪਵਿੱਤਰ ਬਾਈਬਲ6 ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ। Sien die hoofstuk |