Aanlyn Bybel

- Advertensies -




ਫ਼ਿਲਿੱਪੈ 4:7 - ਪਵਿੱਤਰ ਬਾਈਬਲ (Revised Common Language North American Edition)

7 ਅਤੇ ਪਰਮੇਸ਼ਰ ਦੀ ਸ਼ਾਂਤੀ ਜਿਹੜੀ ਸਾਡੀ ਸਾਰੀ ਸਮਝ ਤੋਂ ਬਾਹਰ ਹੈ ਮਸੀਹ ਯਿਸੂ ਵਿੱਚ ਤੁਹਾਡੇ ਮਨਾਂ ਅਤੇ ਵਿਚਾਰਾਂ ਦੀ ਰਾਖੀ ਕਰੇਗੀ ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

Sien die hoofstuk Kopieer

Punjabi Standard Bible

7 ਤਦ ਪਰਮੇਸ਼ਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੇ ਦਿਲਾਂ ਅਤੇ ਤੁਹਾਡੀਆਂ ਸੋਚਾਂ ਦੀ ਰਾਖੀ ਕਰੇਗੀ।

Sien die hoofstuk Kopieer

ਪਵਿੱਤਰ ਬਾਈਬਲ

7 ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।

Sien die hoofstuk Kopieer




ਫ਼ਿਲਿੱਪੈ 4:7

Volg ons:

Advertensies


Advertensies