1 ਥੱਸਲੁ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ। Sien die hoofstukਪਵਿੱਤਰ ਬਾਈਬਲ O.V. Bible (BSI)2 ਭਾਵੇਂ ਅਸਾਂ ਅੱਗੇ ਫਿਲਿੱਪੈ ਵਿੱਚ ਜਿਹਾ ਤੁਸਾਂ ਜਾਣਦੇ ਹੋ ਦੁਖ ਅਤੇ ਅਪਜਸ ਝੱਲਿਆ ਤਾਂ ਵੀ ਪਰਮੇਸ਼ੁਰ ਦੀ ਖੁਸ਼ ਖਬਰੀ ਬਹੁਤ ਝਗੜੇ ਰਗੜੇ ਵਿੱਚ ਤੁਹਾਨੂੰ ਸੁਣਾਉਣ ਲਈ ਆਪਣੇ ਪਰਮੇਸ਼ੁਰ ਦੇ ਆਸਰੇ ਦਿਲੇਰ ਹੋਏ Sien die hoofstukਪਵਿੱਤਰ ਬਾਈਬਲ (Revised Common Language North American Edition)2 ਤੁਸੀਂ ਇਹ ਚੰਗੀ ਤਰ੍ਹਾਂ ਜਾਣਦੇ ਹੋ ਕਿ ਸਾਨੂੰ ਫ਼ਿਲਿੱਪੈ ਵਿੱਚ ਦੁੱਖ ਅਤੇ ਨਿਰਾਦਰ ਸਹਿਣੇ ਪਏ ਪਰ ਫਿਰ ਵੀ ਅਸੀਂ ਪਰਮੇਸ਼ਰ ਤੋਂ ਮਿਲੀ ਦਲੇਰੀ ਦੇ ਨਾਲ ਬਹੁਤ ਵਿਰੋਧ ਦੇ ਹੁੰਦੇ ਹੋਏ ਵੀ ਤੁਹਾਨੂੰ ਪਰਮੇਸ਼ਰ ਦਾ ਸ਼ੁਭ ਸਮਾਚਾਰ ਸੁਣਾਇਆ । Sien die hoofstukਪੰਜਾਬੀ ਮੌਜੂਦਾ ਤਰਜਮਾ2 ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਪਹਿਲਾਂ ਫ਼ਿਲਿੱਪੀ ਸ਼ਹਿਰ ਵਿੱਚ ਦੁੱਖ ਝੱਲੇ ਸੀ ਅਤੇ ਸਾਡੇ ਉੱਤੇ ਅੱਤਿਆਚਾਰ ਹੋਈਆ, ਪਰ ਸਾਡੇ ਪਰਮੇਸ਼ਵਰ ਦੀ ਸਹਾਇਤਾ ਨਾਲ ਅਸੀਂ ਸਖ਼ਤ ਵਿਰੋਧ ਦੇ ਬਾਵਜੂਦ ਤੁਹਾਨੂੰ ਉਸਦੀ ਖੁਸ਼ਖ਼ਬਰੀ ਦੱਸਣ ਦੀ ਹਿੰਮਤ ਕੀਤੀ। Sien die hoofstukPunjabi Standard Bible2 ਜਿਵੇਂ ਕਿ ਤੁਸੀਂ ਜਾਣਦੇ ਹੋ, ਪਿਛਲੀ ਵਾਰ ਫਿਲਿੱਪੈ ਵਿੱਚ ਦੁੱਖ ਝੱਲਣ ਅਤੇ ਦੁਰਵਿਹਾਰ ਸਹਿਣ ਤੋਂ ਬਾਅਦ ਅਸੀਂ ਪਰਮੇਸ਼ਰ ਕੋਲੋਂ ਅਜਿਹੀ ਦਲੇਰੀ ਪਾਈ ਕਿ ਭਾਰੀ ਵਿਰੋਧ ਦੇ ਬਾਵਜੂਦ ਵੀ ਤੁਹਾਨੂੰ ਪਰਮੇਸ਼ਰ ਦੀ ਖੁਸ਼ਖ਼ਬਰੀ ਸੁਣਾਈ; Sien die hoofstukਪਵਿੱਤਰ ਬਾਈਬਲ2 ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉੱਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ। Sien die hoofstuk |