Aanlyn Bybel

- Advertensies -




੨ ਇਤਿਹਾਸ 12:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਏਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ

Sien die hoofstuk Kopieer

ਪਵਿੱਤਰ ਬਾਈਬਲ

2 ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ।

Sien die hoofstuk Kopieer




੨ ਇਤਿਹਾਸ 12:2

Volg ons:

Advertensies


Advertensies