੨ ਇਤਿਹਾਸ 13:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ Sien die hoofstukਪਵਿੱਤਰ ਬਾਈਬਲ O.V. Bible (BSI)2 ਉਸ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਮੀਕਾਯਾਹ ਸੀ ਜੋ ਊਰੀਏਲ ਗਬਈ ਦੀ ਧੀ ਸੀ ਅਤੇ ਅਬੀਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ Sien die hoofstukਪਵਿੱਤਰ ਬਾਈਬਲ2 ਅਬੀਯਾਹ ਨੇ ਯਰੂਸ਼ਲਮ ਵਿੱਚ 3ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮੀਕਾਯਾਹ ਸੀ ਜੋ ਊਰੀਏਲ ਦੀ ਧੀ ਸੀ ਅਤੇ ਊਰੀਏਲ ਗਬਈ ਸ਼ਹਿਰ ਤੋਂ ਸੀ ਅਤੇ ਅਬੀਯਾਹ ਅਤੇ ਯਾਰਾਬੁਆਮ ਦੇ ਦਰਮਿਆਨ ਵੀ ਜੰਗ ਚਲਦੀ ਰਹੀ। Sien die hoofstuk |