੨ ਇਤਿਹਾਸ 2:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਸੂਰ ਦੇ ਰਾਜਾ ਹੀਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਤਦ ਸੂਰ ਦੇ ਰਾਜਾ ਹੂਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਘੱਲਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ Sien die hoofstukਪਵਿੱਤਰ ਬਾਈਬਲ11 ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: “ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸ ਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਥਾਪਿਆ ਹੈ।” Sien die hoofstuk |