੨ ਇਤਿਹਾਸ 2:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਹ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤ੍ਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਭਈ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਭਵਨ ਆਪਣੀ ਪਾਤਸ਼ਾਹੀ ਲਈ ਬਣਾਵੇ Sien die hoofstukਪਵਿੱਤਰ ਬਾਈਬਲ12 ਹੂਰਾਮ ਨੇ ਇਹ ਵੀ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸ ਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸੱਕੇ। Sien die hoofstuk |