੨ ਇਤਿਹਾਸ 2:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ Sien die hoofstukਪਵਿੱਤਰ ਬਾਈਬਲ O.V. Bible (BSI)17 ਤਾਂ ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਰ ਓਹ ਇੱਕ ਲੱਖ ਤਰਵੰਜਾ ਹਜ਼ਾਰ ਛੇ ਸੌ ਨਿੱਕਲੇ Sien die hoofstukਪਵਿੱਤਰ ਬਾਈਬਲ17 ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ। Sien die hoofstuk |