੨ ਇਤਿਹਾਸ 2:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਨੂੰ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਨੂੰ ਲੋਕਾਂ ਤੋਂ ਕੰਮ ਲੈਣ ਤੇ ਵੇਖ ਭਾਲ ਕਰਨ ਲਈ ਠਹਿਰਾਇਆ।। Sien die hoofstukਪਵਿੱਤਰ ਬਾਈਬਲ18 ਸੁਲੇਮਾਨ ਨੇ ਉਨ੍ਹਾਂ ਵਿੱਚੋਂ 70,000 ਨੂੰ ਭਾਰ ਢੋਣ ਲਈ, 80,000 ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ 3,600 ਨੂੰ ਨਿਗਰਾਨੀ ਲਈ ਤੇ ਕਾਰੀਗਰਾਂ ਦੀ ਦੇਖਭਾਲ ਲਈ ਠਹਿਰਾਇਆ। Sien die hoofstuk |