੨ ਇਤਿਹਾਸ 2:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਸਵਰਗ ਵਿੱਚ ਸਗੋਂ ਸਵਰਗਾਂ ਦੇ ਸਵਰਗ ਵਿੱਚ ਨਹੀਂ ਹੋ ਸਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਉਣ ਨੂੰ ਛੱਡ, ਉਹ ਦੇ ਲਈ ਭਵਨ ਬਣਾਉਣ ਦੇ ਜੋਗ ਹੋਵਾਂ? Sien die hoofstukਪਵਿੱਤਰ ਬਾਈਬਲ O.V. Bible (BSI)6 ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਅਕਾਸ਼ ਵਿੱਚ ਸਗੋਂ ਅਕਾਸ਼ਾਂ ਦੇ ਅਕਾਸ਼ ਵਿੱਚ ਨਹੀਂ ਵਿਆਪ ਸੱਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਏ ਬਿਨਾ ਉਹ ਦੇ ਲਈ ਭਵਨ ਬਣਾਵਾਂ? Sien die hoofstukਪਵਿੱਤਰ ਬਾਈਬਲ6 ਪਰ ਉਸ ਲਈ ਮੰਦਰ ਬਨਵਾਉਣ ਦੇ ਸਮਰੱਥ ਕੌਣ ਹੈ? ਜਦੋਂ ਕਿ ਅਕਾਸ਼ ਅਤੇ ਸਭ ਤੋਂ ਉੱਚੇ ਅਕਾਸ਼ ਵੀ ਉਸ ਲਈ ਕਾਫ਼ੀ ਜਗ੍ਹਾ ਨਹੀਂ ਹਨ, ਤਾਂ ਭਲਾ ਉਸ ਲਈ ਮੰਦਰ ਬਨਾਉਣ ਵਾਲਾ ਮੈਂ ਕੌਣ ਹੁੰਦਾ ਹਾਂ? ਮੈਂ ਤਾਂ ਸਿਰਫ਼ ਉਸ ਦੇ ਮਾਨ ਵਿੱਚ ਧੂਫ਼ ਧੁਖਾਉਣ ਲਈ ਇੱਕ ਜਗ੍ਹਾ ਹੀ ਬਣਾ ਸੱਕਦਾ ਹਾਂ। Sien die hoofstuk |