੨ ਇਤਿਹਾਸ 3:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਰ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਰ ਉਹ ਦੇ ਉੱਤੇ ਖਜੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ Sien die hoofstukਪਵਿੱਤਰ ਬਾਈਬਲ5 ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜੜੀ ਅਤੇ ਉੱਪਰ ਸੋਨੇ ਦੀ ਜੜ੍ਹਤ ਕੀਤੀ ਅਤੇ ਉਸ ਮੜ੍ਹਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰੱਖਤਾਂ ਦੀ ਨਕਾਸ਼ੀ ਕੀਤੀ। Sien die hoofstuk |