੨ ਇਤਿਹਾਸ 4:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ Sien die hoofstukਪਵਿੱਤਰ ਬਾਈਬਲ O.V. Bible (BSI)8 ਉਸ ਨੇ ਦਸ ਮੇਜ਼ਾਂ ਬਣਾਇਆ ਅਰ ਹੈਕਲ ਵਿੱਚ ਸੱਜੇ ਅਰ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ Sien die hoofstukਪਵਿੱਤਰ ਬਾਈਬਲ8 ਉਸ ਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸ ਨੇ ਸੋਨਾ ਵਰਤਿਆ। Sien die hoofstuk |