੨ ਇਤਿਹਾਸ 5:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ, Sien die hoofstukਪਵਿੱਤਰ ਬਾਈਬਲ O.V. Bible (BSI)2 ਤਦ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਅਰ ਗੋਤਾਂ ਦਿਆਂ ਸਾਰਿਆਂ ਮੁਖੀਆਂ ਅਰ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਸ਼ਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ ਭਈ ਓਹ ਦਾਊਦ ਦੇ ਸ਼ਹਿਰੋਂ ਜੋ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ Sien die hoofstukਪਵਿੱਤਰ ਬਾਈਬਲ2 ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉੱਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ। Sien die hoofstuk |