੨ ਇਤਿਹਾਸ 5:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਅਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਰ ਐਉਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਹੀ ਢੱਕਿਆ ਹੋਇਆ ਸੀ Sien die hoofstukਪਵਿੱਤਰ ਬਾਈਬਲ8 ਜਿੱਥੇ ਨੇਮ ਦੇ ਸੰਦੂਕ ਨੂੰ ਰੱਖਿਆ ਗਿਆ ਉੱਥੇ ਕਰੂਬੀ ਆਪਣੇ ਖੰਭ ਪਸਾਰੇ ਖੜ੍ਹੇ ਸਨ ਇਵੇਂ ਕਰੂਬੀ ਫ਼ਰਿਸ਼ਤਿਆਂ ਨੇ ਉਸ ਸੰਦੂਕ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ। Sien die hoofstuk |