੨ ਇਤਿਹਾਸ 7:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ! Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ! Sien die hoofstukਪਵਿੱਤਰ ਬਾਈਬਲ3 ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।” Sien die hoofstuk |