੨ ਇਤਿਹਾਸ 7:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ Sien die hoofstukਪਵਿੱਤਰ ਬਾਈਬਲ O.V. Bible (BSI)8 ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਉਸ ਪਰਬ ਨੂੰ ਸੱਤਾਂ ਦਿਨਾਂ ਤੀਕ ਮਨਾਇਆ Sien die hoofstukਪਵਿੱਤਰ ਬਾਈਬਲ8 ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਸਮੂਹ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਥ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ। Sien die hoofstuk |