੨ ਇਤਿਹਾਸ 7:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਇੱਕ ਸ਼੍ਰੋਮਨੀ ਸਭਾ ਕੀਤੀ ਏਸ ਲਈ ਜੋ ਓਹ ਸੱਤ ਦਿਨ ਤੀਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ Sien die hoofstukਪਵਿੱਤਰ ਬਾਈਬਲ9 ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ ’ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ। Sien die hoofstuk |