੨ ਇਤਿਹਾਸ 8:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ Sien die hoofstukਪਵਿੱਤਰ ਬਾਈਬਲ O.V. Bible (BSI)4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ Sien die hoofstukਪਵਿੱਤਰ ਬਾਈਬਲ4 ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਥ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭੰਡਾਰ ਦੇ ਸ਼ਹਿਰ ਬਣਵਾਏ। Sien die hoofstuk |