੨ ਇਤਿਹਾਸ 8:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਸਾਰੇ ਲੋਕ ਜੋ ਹਿੱਤੀਆਂ ਅਤੇ ਅਮੋਰੀਆਂ ਅਤੇ ਫ਼ਰਿੱਜ਼ੀਆਂ ਅਤੇ ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ Sien die hoofstukਪਵਿੱਤਰ ਬਾਈਬਲ O.V. Bible (BSI)7 ਓਸ ਸਾਰੇ ਲੋਕ ਜੋ ਹਿੱਤੀਆਂ ਅਰ ਅਮੋਰੀਆਂ ਅਰ ਫਰਿੱਜੀਆਂ ਅਰ ਹਿੱਵੀਆਂ ਅਰ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ Sien die hoofstukਪਵਿੱਤਰ ਬਾਈਬਲ7-8 ਜਿੱਥੇ ਇਸਰਾਏਲੀ ਰਹਿ ਰਹੇ ਸਨ, ਉੱਥੇ ਬਹੁਤ ਸਾਰੇ ਵਿਦੇਸ਼ੀ ਬਾਕੀ ਰਹਿ ਗਏ ਸਨ। ਉਹ ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ ਸਨ। ਸੁਲੇਮਾਨ ਨੇ ਉਨ੍ਹਾਂ ਸਾਰੇ ਵਿਦੇਸੀਆਂ ਨੂੰ ਜਬਰਦਸਤੀ ਗੁਲਾਮ ਬਣਾਲਿਆ। ਇਹ ਲੋਕ ਇਸਰਾਏਲੀ ਨਹੀਂ ਸਨ। ਉਹ ਉਨ੍ਹਾਂ ਲੋਕਾਂ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਇਕਰਾਰ ਵਾਲੀ ਧਰਤੀ ਵਿੱਚ ਦਾਖਲ ਹੋਣ ਵੇਲੇ ਨਹੀਂ ਮਾਰਿਆ ਸੀ। ਇਹ ਅੱਜ ਤੀਕ ਇੰਝ ਹੀ ਜਾਰੀ ਹੈ। Sien die hoofstuk |