੨ ਇਤਿਹਾਸ 8:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਨ੍ਹਾਂ ਦੀ ਹੀ ਸੰਤਾਨ ਜਿਹੜੀ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ, ਜਿਨ੍ਹਾਂ ਦਾ ਇਸਰਾਏਲੀਆਂ ਨੇ ਪੂਰੀ ਤਰ੍ਹਾਂ ਦੇ ਨਾਲ ਨਾਸ ਨਹੀਂ ਕੀਤਾ ਸੀ, ਉਨ੍ਹਾਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕੱਰਰ ਕੀਤੇ, ਜਿਵੇਂ ਅੱਜ ਦੇ ਦਿਨ ਤੱਕ ਹੈ Sien die hoofstukਪਵਿੱਤਰ ਬਾਈਬਲ O.V. Bible (BSI)8 ਉਨ੍ਹਾਂ ਦੀ ਹੀ ਸੰਤਾਨ ਜੋ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ ਜਿਸ ਨੂੰ ਇਸਰਾਏਲੀਆਂ ਨੇ ਮੱਲੀਆਂ ਮੇਟ ਨਹੀਂ ਕੀਤਾ ਸੀ ਉਸੇ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕਰਰ ਕੀਤੇ ਜਿਵੇਂ ਅੱਜ ਦੇ ਦਿਨ ਤੀਕ ਹੈ Sien die hoofstuk |