੨ ਇਤਿਹਾਸ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ Sien die hoofstukਪਵਿੱਤਰ ਬਾਈਬਲ O.V. Bible (BSI)9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਓਹ ਜੋਧੇ ਅਤੇ ਉਹ ਦੇ ਛੋਟੇ ਅਫਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਅਸਵਾਰਾਂ ਦੇ ਸਰਦਾਰ ਸਨ Sien die hoofstukਪਵਿੱਤਰ ਬਾਈਬਲ9 ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸ ਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰੱਥੀ ਸਨ। Sien die hoofstuk |