੨ ਇਤਿਹਾਸ 9:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਏਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਡਾਸਣਿਆਂ ਦੇ ਕੋਲ ਦੇ ਸ਼ੇਰ ਬਬਰ ਖੜੇ ਸਨ Sien die hoofstukਪਵਿੱਤਰ ਬਾਈਬਲ18 ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ। Sien die hoofstuk |