੨ ਇਤਿਹਾਸ 9:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ Sien die hoofstukਪਵਿੱਤਰ ਬਾਈਬਲ O.V. Bible (BSI)2 ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸੱਕਿਆ Sien die hoofstukਪਵਿੱਤਰ ਬਾਈਬਲ2 ਸੁਲੇਮਾਨ ਨੇ ਉਸ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ ’ਚ ਔਖ ਨਾ ਆਈ। Sien die hoofstuk |