੨ ਇਤਿਹਾਸ 9:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ! Sien die hoofstukਪਵਿੱਤਰ ਬਾਈਬਲ O.V. Bible (BSI)7 ਧਨ ਹਨ ਤੇਰੇ ਮਨੁੱਖ ਅਤੇ ਧਨ ਤੇਰੇ ਏਹ ਨੌਕਰ ਜੋ ਸਦਾ ਤੇਰੇ ਮਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ! Sien die hoofstukਪਵਿੱਤਰ ਬਾਈਬਲ7 ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ। Sien die hoofstuk |