Aanlyn Bybel

- Advertensies -




੨ ਸਮੂਏਲ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੀ ਉਮਰ ਚਾਲ੍ਹੀ ਸਾਲ ਸੀ, ਜਿਸ ਵੇਲੇ ਉਹ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਪੱਖ ਵਿੱਚ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੀ ਉਮਰ ਚਾਲੀਹਾਂ ਵਰਿਹਾਂ ਦੀ ਸੀ ਜਿਸ ਵੇਲੇ ਉਹ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਦੋ ਵਰ੍ਹੇ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਮਗਰ ਲੱਗਾ

Sien die hoofstuk Kopieer

ਪਵਿੱਤਰ ਬਾਈਬਲ

10 ਈਸ਼ਬੋਸ਼ਥ ਸ਼ਾਊਲ ਦਾ ਪੁੱਤਰ ਸੀ ਅਤੇ ਜਦ ਉਹ ਇਸਰਾਏਲ ਉੱਪਰ ਰਾਜ ਕਰਨ ਲੱਗਾ ਤਦ ਉਸਦੀ ਉਮਰ 40 ਵਰ੍ਹਿਆਂ ਦੀ ਸੀ। ਉਸ ਨੇ ਦੋ ਸਾਲਾਂ ਤੀਕ ਰਾਜ ਕੀਤਾ, ਪਰ ਉਹ ਜੋ ਯਹੂਦਾਹ ਦੇ ਪਰਿਵਾਰ ਸਮੂਹ ਤੋਂ ਸਨ ਉਨ੍ਹਾਂ ਨੇ ਦਾਊਦ ਦਾ ਪਿੱਛਾ ਕੀਤਾ।

Sien die hoofstuk Kopieer




੨ ਸਮੂਏਲ 2:10

Volg ons:

Advertensies


Advertensies