੨ ਸਮੂਏਲ 2:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਇੱਕ ਇੱਕ ਨੇ ਆਪੋ ਆਪਣੇ ਗੁਆਂਢੀ ਨੂੰ ਸਿਰੋਂ ਫੜ ਕੇ ਆਪਣੀ ਤਲਵਾਰ ਆਪਣੇ ਗੁਆਂਢੀ ਦੀ ਵੱਖੀ ਵਿੱਚ ਧਸਾ ਦਿੱਤੀ ਸੋ ਉਹ ਇਕੱਠੇ ਹੀ ਡਿੱਗ ਪਏ। ਇਸ ਲਈ ਉਸ ਥਾਂ ਨਾਉਂ ਹਲਕ ਹੱਸੂਰੀਮ ਰੱਖਿਆ ਜੋ ਗਿਬਓਨ ਵਿੱਚ ਹੈ Sien die hoofstukਪਵਿੱਤਰ ਬਾਈਬਲ16 ਹਰ ਆਦਮੀ ਨੇ ਆਪਣੇ ਵਿਰੋਧੀ ਦਾ ਸਿਰ ਫ਼ੜਿਆ ਅਤੇ ਆਪਣੀ ਤਲਵਾਰ ਧਸਾ ਦਿੱਤੀ ਅਤੇ ਉਸ ਨੂੰ ਵੱਖੀ ਤੇ ਜ਼ਖਮੀ ਕਰ ਦਿੱਤਾ ਅਤੇ ਫ਼ੇਰ ਉਹ ਇਕੱਠੇ ਡਿੱਗ ਪਏ। ਇਹੀ ਕਾਰਣ ਹੈ ਕਿ ਗਿਬਉਨ ਵਿੱਚਲੀ ਇਹ ਥਾਂ “ਤਿੱਖੀ ਤਲਵਾਰ ਦਾ ਖੇਤ ਕਹਾਊਂਦੀ ਹੈ।” Sien die hoofstuk |