੨ ਸਮੂਏਲ 2:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)18 ਉੱਥੇ ਸਰੂਯਾਹ ਦੇ ਤਿੰਨ ਪੁੱਤ੍ਰ ਯੋਆਬ ਅਤੇ ਅਬੀਸ਼ਈ ਅਤੇ ਅਸਾਹੇਲ ਵੀ ਸਨ ਅਤੇ ਅਸਾਹੇਲ ਉਜਾੜ ਦੇ ਹਿਰਨ ਵਰਗੇ ਪੈਰਾਂ ਦਾ ਕਾਹਲਾ ਸੀ Sien die hoofstukਪਵਿੱਤਰ ਬਾਈਬਲ18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਵੀ ਸਨ। ਅਸਾਹੇਲ ਬਹੁਤ ਵੱਧੀਆ ਜੰਗਲੀ ਹਿਰਨ ਤੋਂ ਵੀ ਤੇਜ਼ ਦੌੜਾਕ ਸੀ। Sien die hoofstuk |