੨ ਸਮੂਏਲ 2:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ? Sien die hoofstukਪਵਿੱਤਰ ਬਾਈਬਲ O.V. Bible (BSI)22 ਅਬਨੇਰ ਨੇ ਅਸਾਹੇਲ ਨੂੰ ਫੇਰ ਆਖਿਆ, ਮੇਰੇ ਮਗਰ ਲੱਗਣੋਂ ਹਟ ਜਾਹ! ਮੈਂ ਤੈਨੂੰ ਵੱਢ ਕੇ ਧਰਤੀ ਉੱਤੇ ਕਾਹਨੂੰ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿੱਕਣ ਮੂੰਹ ਵਿਖਾਵਾਂਗਾ? Sien die hoofstukਪਵਿੱਤਰ ਬਾਈਬਲ22 ਅਬਨੇਰ ਨੇ ਮੁੜ ਅਸਾਹੇਲ ਨੂੰ ਕਿਹਾ, “ਮੇਰਾ ਪਿੱਛਾ ਕਰਨਾ ਛੱਡ ਦੇ ਨਹੀਂ ਤਾਂ ਮੈਂ ਤੈਨੂੰ ਵੱਢ ਸੁੱਟਾਂਗਾ। ਤਾਂ ਫ਼ਿਰ ਮੈਂ ਤੇਰੇ ਭਰਾ ਯੋਆਬ ਨੂੰ ਕੀ ਮੂੰਹ ਵਿਖਾਵਾਂਗਾ?” Sien die hoofstuk |