੨ ਸਮੂਏਲ 2:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਅਬਨੇਰ ਅਰ ਉਹ ਦੇ ਲੋਕ ਉਸ ਸਾਰੀ ਰਾਤ ਰੜੇ ਵਿੱਚੇ ਤੁਰੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਸਾਰੇ ਬਿਤਰੋਨ ਵਿੱਚ ਦੀ ਗਏ ਅਤੇ ਮਹਨਾਇਮ ਵਿੱਚ ਫੇਰ ਆ ਗਏ Sien die hoofstukਪਵਿੱਤਰ ਬਾਈਬਲ29 ਅਬਨੇਰ ਅਤੇ ਉਸ ਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ। Sien die hoofstuk |