੨ ਸਮੂਏਲ 2:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ। Sien die hoofstukਪਵਿੱਤਰ ਬਾਈਬਲ O.V. Bible (BSI)32 ਸੋ ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ ਉਹ ਨੂੰ ਦੱਬ ਦਿੱਤਾ ਅਤੇ ਯੋਆਬ ਅਰ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹੁ ਫਟਦਿਆਂ ਸਾਰ ਹਬਰੋਨ ਵਿੱਚ ਆ ਗਏ।। Sien die hoofstukਪਵਿੱਤਰ ਬਾਈਬਲ32 ਦਾਊਦ ਦੇ ਅਫ਼ਸਰਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਸ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ, ਉਸ ਨੂੰ ਦੱਬ ਦਿੱਤਾ ਅਤੇ ਯੋਆਬ ਅਤੇ ਉਸ ਦੇ ਆਦਮੀ ਸਾਰੀ ਰਾਤ ਤੁਰਕੇ ਤੜਕਸਾਰ ਪਹੁ ਫ਼ੁੱਟਣ ਤੋਂ ਪਹਿਲਾਂ ਹਬਰੋਨ ਵਿੱਚ ਆ ਗਏ। Sien die hoofstuk |