੨ ਸਮੂਏਲ 2:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ। Sien die hoofstukਪਵਿੱਤਰ ਬਾਈਬਲ O.V. Bible (BSI)4 ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਮਸਹ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਪਾਤਸ਼ਾਹ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖਬਰ ਦਿੱਤੀ ਭਈ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਸੋ ਯਾਬੇਸ਼ ਗਿਲਆਦ ਦੇ ਲੋਕ ਹਨ।। Sien die hoofstukਪਵਿੱਤਰ ਬਾਈਬਲ4 ਤਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾ ਉਨ੍ਹਾਂ ਨੇ ਦਾਊਦ ਨੂੰ ਕਿਹਾ, “ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦੱਬਿਆ।” Sien die hoofstuk |