੨ ਸਮੂਏਲ 2:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੁਣ ਯਹੋਵਾਹ ਤੁਹਾਡੇ ਨਾਲ ਕਿਰਪਾ ਅਤੇ ਸਚਿਆਈ ਨਾਲ ਵਰਤਾਉ ਕਰੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਬਦਲਾ ਦਿਆਂਗਾ ਕਿਉਂ ਜੋ ਤੁਸੀਂ ਇਹ ਕੰਮ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)6 ਹੁਣ ਯਹੋਵਾਹ ਤੁਹਾਡੇ ਉੱਤੇ ਕਿਰਪਾ ਅਤੇ ਸਚਿਆਈ ਕਰਦਾ ਰਹੇ ਅਤੇ ਮੈਂ ਵੀ ਤੁਹਾਨੂੰ ਉਸ ਭਲਿਆਈ ਦਾ ਵੱਟਾ ਦਿਆਂਗਾ ਇਸ ਲਈ ਜੋ ਤੁਸਾਂ ਇਹ ਕੰਮ ਕੀਤਾ Sien die hoofstukਪਵਿੱਤਰ ਬਾਈਬਲ6 ਹੁਣ ਯਹੋਵਾਹ ਤੁਹਾਡੇ ਉੱਪਰ ਕਿਰਪਾ ਅਤੇ ਨੇਕੀ ਕਰੇ। ਮੈਂ ਤੁਹਾਡੇ ਤੇ ਦਯਾਲੂ ਹੋਵਾਂਗਾ ਕਿਉਂ ਕਿ ਤੁਸੀਂ ਸ਼ਾਊਲ ਦੀਆਂ ਹੱਡੀਆਂ ਦੱਬ ਦਿੱਤੀਆਂ। Sien die hoofstuk |