੨ ਸਮੂਏਲ 3:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੇਰੇ ਮੈਂ ਉਸੇ ਤਰ੍ਹਾਂ ਨਾਲ ਕੰਮ ਨਾ ਕਰਾਂ, ਜਿਵੇਂ ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੀਕ ਜੇ ਕਦੀ ਮੈਂ ਜਿੱਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ ਉਸੇ ਤਰਾਂ ਨਾਲ ਕੰਮ ਨਾ ਕਰਾਂ Sien die hoofstukਪਵਿੱਤਰ ਬਾਈਬਲ9-10 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਟਿਕਾ ਦੇਵਾਂ।” Sien die hoofstuk |