Aanlyn Bybel

- Advertensies -




2 ਥੱਸਲੁ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਭਈ ਤੁਸੀਂ ਤੁਹਾਡੇ ਕਿਸੇ ਰੂਹ ਯਾ ਬਾਣੀ ਯਾ ਸਾਡੇ ਨਾਉਂ ਦੀ ਜਾਹਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਾਬਰ ਜਾਓ ਭਈ ਮਾਨੋ ਪ੍ਰਭੁ ਦਾ ਦਿਨ ਆਣ ਪੁੱਜਿਆ ਹੈ !

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਕਿ ਤੁਸੀਂ ਕਿਸੇ ਆਤਮਾ ਜਾਂ ਸੰਦੇਸ਼ ਜਾਂ ਪੱਤਰ ਜਿਹੜਾ ਤੁਹਾਨੂੰ ਲੱਗੇ ਕਿ ਸਾਡੇ ਵੱਲੋਂ ਆਇਆ ਹੈ ਅਤੇ ਜਿਹੜਾ ਕਹੇ ਕਿ ਪ੍ਰਭੂ ਦਾ ਦਿਨ ਆ ਚੁੱਕਾ ਹੈ, ਛੇਤੀ ਨਾ ਘਬਰਾਉਣਾ ਅਤੇ ਨਾ ਹੀ ਡਰਨਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਸਾਡੇ ਦੁਆਰਾ ਕਥਿਤ ਤੌਰ ਤੇ ਦਿੱਤੀ ਗਈ ਸਿੱਖਿਆ ਦੁਆਰਾ ਅਸਾਨੀ ਨਾਲ ਅਸੰਤੁਸ਼ਟ ਜਾਂ ਚਿੰਤਤ ਨਾ ਹੋਵੋ ਭਾਵੇਂ ਭਵਿੱਖਬਾਣੀ ਦੁਆਰਾ ਜਾਂ ਮੂੰਹ ਰਾਹੀਂ ਜਾਂ ਚਿੱਠੀ ਦੁਆਰਾ, ਇਹ ਦਾਅਵਾ ਕਰਦੇ ਹੋਏ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਪਹਿਲਾਂ ਹੀ ਆ ਗਿਆ ਹੈ।

Sien die hoofstuk Kopieer

Punjabi Standard Bible

2 ਕਿ ਤੁਸੀਂ ਕਿਸੇ ਅਜਿਹੇ ਆਤਮਾ, ਜਾਂ ਵਚਨ, ਜਾਂ ਪੱਤ੍ਰੀ ਦੇ ਕਰਕੇ ਜੋ ਤੁਹਾਨੂੰ ਲੱਗੇ ਕਿ ਸਾਡੇ ਵੱਲੋਂ ਹੈ ਅਤੇ ਕਹੇ ਕਿ ਪ੍ਰਭੂ ਦਾ ਦਿਨ ਆ ਗਿਆ ਹੈ, ਆਪਣੇ ਮਨ ਵਿੱਚ ਛੇਤੀ ਹੀ ਡੋਲ ਨਾ ਜਾਣਾ ਅਤੇ ਨਾ ਘਬਰਾਉਣਾ।

Sien die hoofstuk Kopieer

ਪਵਿੱਤਰ ਬਾਈਬਲ

2 ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ।

Sien die hoofstuk Kopieer




2 ਥੱਸਲੁ 2:2

Volg ons:

Advertensies


Advertensies