ਕੁਲੁੱਸੈ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਉਤਾਹਾਂ ਦੀਆਂ ਗੱਲਾਂ ਉੱਤੇ ਚਿੱਤ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਉੱਪਰ ਹਨ Sien die hoofstukਪਵਿੱਤਰ ਬਾਈਬਲ (Revised Common Language North American Edition)2 ਆਪਣੇ ਮਨ ਸਵਰਗੀ ਚੀਜ਼ਾਂ ਉੱਤੇ ਲਾਵੋ ਨਾ ਕਿ ਧਰਤੀ ਦੀਆਂ ਚੀਜ਼ਾਂ ਉੱਤੇ । Sien die hoofstukਪੰਜਾਬੀ ਮੌਜੂਦਾ ਤਰਜਮਾ2 ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਉੱਤੇ ਲਾਓ, ਧਰਤੀ ਦੀਆਂ ਚੀਜ਼ਾਂ ਉੱਤੇ ਨਹੀਂ। Sien die hoofstukPunjabi Standard Bible2 ਉਤਾਂਹ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਕਿ ਧਰਤੀ ਦੀਆਂ ਗੱਲਾਂ ਉੱਤੇ। Sien die hoofstukਪਵਿੱਤਰ ਬਾਈਬਲ2 ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ। Sien die hoofstuk |