Aanlyn Bybel

- Advertensies -




ਉਪਦੇਸ਼ਕ 10:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਜਿਹੜਾ ਪੱਥਰਾਂ ਨੂੰ ਖੋਦਦਾ ਹੈ ਉਹ ਓਹਨਾਂ ਕੋਲੋਂ ਸੱਟ ਖਾਂਦਾ ਹੈ, ਅਤੇ ਜਿਹੜਾ ਲੱਕੜ ਚੀਰਦਾ ਹੈ ਉਹ ਉੱਸੇ ਕੋਲੋਂ ਜੋਖੇ ਵਿੱਚ ਹੁੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

9 ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।

Sien die hoofstuk Kopieer




ਉਪਦੇਸ਼ਕ 10:9

Volg ons:

Advertensies


Advertensies