ਉਪਦੇਸ਼ਕ 2:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ। Sien die hoofstukਪਵਿੱਤਰ ਬਾਈਬਲ O.V. Bible (BSI)1 ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾਂ ਲਵਾਂਗਾ, ਸੋਂ ਸੁਖ ਭੋਗ, ਅਤੇ ਵੇਖੋ, ਇਹ ਭੀ ਵਿਅਰਥ ਸੀ Sien die hoofstukਪਵਿੱਤਰ ਬਾਈਬਲ1 ਮੈਂ ਆਪਣੇ-ਆਪ ਨੂੰ ਆਖਿਆ, “ਮੈਨੂੰ ਪ੍ਰਸੰਸਾ ਨੂੰ ਪਰੱਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।” ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ। Sien die hoofstuk |